ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਨਸ਼ਾ ਛੁਡਾਊ ਕੇਂਦਰ ਅਤੇ ਬਿਰਦ ਆਸ਼ਰਮ ਦਾ ਦੌਰਾ
ਨਾਲਸਾ ਵੱਲੋਂ ਦਿੱਤੀਆਂ ਜਾਂਦੀਆਂ ਕਾਨੂੰਨੀ ਸੇਵਾਵਾਂ ਬਾਰੇ ਕੀਤਾ ਜਾਗਰੂਕ ਗੁਰਦਾਸਪੁਰ, 1 ਦਸੰਬਰ – ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਨਸ਼ਾ ਛੁਡਾਊ ਕੇਂਦਰ, ਸਿਵਲ ਹਸਪਤਾਲ...