ਬੱਚਾ ਗੋਦ ਲੈਣ ਜਾਂ ਦੇਣ ਸਮੇਂ ਕਾਨੂੰਨੀ ਪ੍ਰੀਕ੍ਰਿਆ ਨੂੰ ਲਾਜ਼ਮੀ ਤੌਰ ’ਤੇ ਅਪਣਾਇਆ ਜਾਵੇ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਬੱਚਾ ਗੋਦ ਲੈਣ ਦੀ ਕਾਨੂੰਨੀ ਪ੍ਰੀਕ੍ਰਿਆ ਦੀ ਜਾਣਕਾਰੀ ਲੈਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਗੁਰਦਾਸਪੁਰ ਵਿਖੇ ਕੀਤਾ ਜਾ ਸਕਦਾ ਹੈ ਰਾਬਤਾ ਗੁਰਦਾਸਪੁਰ, 18 ਜਨਵਰੀ (         ) – ਬੱਚਾ ਗੋਦ ਲੈਣ ਸਮੇਂ ਸਰਕਾਰ ਵੱਲੋਂ ਬਣਾਏ ਕਾਨੂੰਨ ਅਨੁਸਾਰ ਸਾਰੀ ਪ੍ਰੀਕ੍ਰਿਆ ਦੀ ਪਾਲਣਾ ਕਰਨੀ ਬੇਹੱਦ ਜਰੂਰੀ ਹੈ ਤਾਂ ਜੋ ਭਵਿੱਖ ਗੋਦ ਲਏ ਬੱਚੇ ਅਤੇ ਉਸਦੇ ਮਾਪਿਆਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਬੱਚਾ ਗੋਦ ਲੈਣ ਦੀ ਪ੍ਰੀਕ੍ਰਿਆ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਮੈਡਮ ਸੁਮਨਦੀਪ ਕੌਰ ਨੇ ਦੱਸਿਆ ਹੈ ਕਿ ਗੋਦ ਲੈਣ` ਉਹ ਪ੍ਰਕਿਰਿਆ ਹੈ ਜਿਸ…

ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਹਿੱਤ ਲਈ ਚੁੱਕੇ ਕਈ ਇਤਿਹਾਸਕ ਕਦਮ- ਵਿਧਾਇਕ ਸ਼ੈਰੀ ਕਲਸੀ 

ਬਟਾਲਾ, 18 ਜਨਵਰੀ ( ) ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਹਿੱਤ ਲਈ ਕਈ ਵੱਡੇ ਕਦਮ ਚੁੱਕੇ ਹਨ ਅਤੇ ਮਹਿਜ 10 ਮਹੀਨਿਆਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੀਆਂ ਕਈ ਗਰੰਟੀਆਂ ਪੂਰੀਆਂ ਕੀਤੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਵਿਧਾਨ ਸਭਾ ਹਲਕੇ ਦੇ ਨੋਜਵਾਨ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਐਕਸੀਡੈਂਟ ਵਿੱਚ ਜਖਮੀ ਹੋਏ ਵਿਅਕਤੀ ਦੀ ਮਦਦ ਕਰਨ ਵਾਲੇ ਨੂੰ ਦੋ ਹਜਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ।…

ਸ਼ਿਵ ਕੁਮਾਰ ਬਟਾਲਾਵੀ ਆਡੀਟੋਰੀਅਮ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਲੱਗਾ ਵਿਸ਼ੇਸ਼ ਕੈਂਪ

ਪ੍ਰਸ਼ਾਸਨ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਵਚਨਬੱਧ-ਡਾ ਸ਼ਾਇਰੀ ਭੰਡਾਰੀ ਕਮਿਸ਼ਨਰ ਨਗਰ ਨਿਗਮ   ਬਟਾਲਾ, 18 ਜਨਵਰੀ-  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਦਿੱਤੀਆਂ ਹਦਾਇਤਾਂ ਤਹਿਤ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਨਿਗਮ ਕਮਿਸ਼ਨਰ ਡਾ. ਸ਼ਾਇਰੀ ਭੰਡਾਰੀ ਦੀ ਅਗਵਾਈ ਹੇਠ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਮੌਕੇ ਤੇ ਨਿਪਟਾਰਾ ਕੀਤਾ ਗਿਆ ਅਤੇ ਕੁਝ ਰਹਿੰਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਦਾ ਭਰੇਸਾ ਦਿੱਤਾ।     …