ਕਈ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇਮਾਨ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਦਾ ਵੀ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ – ਸੇਖਵਾਂ ਗੁਰਦਾਸਪੁਰ, 16ਮਾਰਚ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਤਤਪਰ ਹੈ ਅਤੇ ਰਾਜ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਦਾ ਵੀ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਸਲਾਹਪੁਰ ਬਾਂਗਰ, ਭਰੋ ਹਾਰਨੀ, ਦਾਰਾਪੁਰ, ਚੱਕ ਸ਼ਰੀਫ਼ ਅਤੇ ਛਿੱਛਰਾ…
Day: March 15, 2024
ਸਿਹਤ ਮੰਤਰੀ ਵੱਲੋਂ ਵਰਚੂਅਲੀ ਤੌਰ ‘ਤੇ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ
ਗੁਰਦਾਸਪੁਰ, 16- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਅੱਜ 30 ਬੈੱਡਡ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ ਦਾ ਤੋਹਫ਼ਾ ਦਿੱਤਾ ਗਿਆ ਹੈ। ਇਸ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ ਦਾ ਰਸਮੀ ਉਦਘਾਟਨ ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਨਲਾਈਨ ਵਰਚੂਅਲ ਤੌਰ ਤੇ ਕੀਤਾ ਗਿਆ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅਰਬਨ ਸੀ.ਐੱਚ.ਸੀ. ਦੇ ਉਦਘਾਟਨੀ ਪੱਥਰ ਤੋਂ ਪਰਦਾ ਉਠਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਸ੍ਰੀ ਹਰੀਸ਼ ਦਾਯਮਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਸਿਵਲ ਸਰਜਨ…